Versions
PAV ਉਹ ਦਾ ਮੂੰਹ ਮੱਖਣ ਨਾਲੋਂ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!।।
IRVPA ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!