Versions
PAV ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ ਤਿਆਰ ਕੀਤਾ, ਮੇਰੀ ਜਾਨ ਝੁਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਓਹ ਆਪ ਉਸ ਵਿੱਚ ਡਿੱਗ ਪਏ ਹਨ।। ਸਲਹ।।
IRVPA ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।