Versions
PAV ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ। ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਅੰਝੂਆ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
IRVPA ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।