Versions
PAV ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
IRVPA ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।