Bible Versions
Bible Books

Revelation 10:8 (KJV) King James Version

Versions

PAV   ਅਤੇ ਜਿਹੜੀ ਅਵਾਜ਼ ਮੈਂ ਅਕਾਸ਼ੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾਹ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਹੈ
ERVPA   ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, "ਜਾ ਅਤੇ ਦੂਤ ਦੇ ਹੱਥਾਂ ਵਿਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹਡ਼ਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।
IRVPA   ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us