Bible Versions
Bible Books

Revelation 11:11 (KJV) King James Version

Versions

PAV   ਸਾਢੇ ਤਿੰਨਾਂ ਦਿਨਾਂ ਦੇ ਪਿੱਛੋਂ ਜੀਵਨ ਦਾ ਆਤਮਾ ਪਰਮੇਸ਼ੁਰ ਦੀ ਵੱਲੋਂ ਓਹਨਾਂ ਵਿੱਚ ਗਿਆ ਅਤੇ ਓਹ ਆਪਣਿਆਂ ਪੈਰਾਂ ਉੱਤੇ ਖਲੋ ਗਏ ਅਤੇ ਜਿਨ੍ਹਾਂ ਓਹਨਾਂ ਨੂੰ ਵੇਖਿਆ ਉਨ੍ਹਾਂ ਨੂੰ ਵੱਡਾ ਡਹਿਲ ਪੈ ਗਿਆ
ERVPA   ਪਰ ਸਾਢੇ ਤਿੰਨਾਂ ਦਿਨਾਂ ਪਿਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।
IRVPA   ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us