Versions
PAV ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸੁਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਆਈ, - ਜਗਤ ਦਾ ਰਾਜ ਸਾਡੇ ਪ੍ਰਭੁ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ ਜੁੱਗ ਰਾਜ ਕਰੇਗਾ!।।
ERVPA ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ; "ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।"
IRVPA {ਸੱਤਵੀਂ ਤੁਰ੍ਹੀ} PS ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!