Versions
PAV ਓਹ ਚੱਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੀਆਂ ਗੱਦੀਆਂ ਉੱਤੇ ਬੈਠੇ ਹੋਏ ਸਨ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਇਹ ਕਹਿਣ ਲੱਗੇ, -
ERVPA ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹਡ਼ੇ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।
IRVPA ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ, PEPS