Versions
PAV ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਓਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਓਹਨਾਂ ਦੇ ਵੈਰੀਆਂ ਨੂੰ ਚੱਟ ਕਰ ਜਾਂਦੀ ਹੈ । ਸੋ ਜੇ ਕੋਈ ਓਹਨਾਂ ਦਾ ਵਿਗਾੜ ਕਰਨਾ ਚਾਹੇ ਤਾਂ ਅਵੱਸ਼ ਹੈ ਜੋ ਉਹ ਇਸੇ ਪਰਕਾਰ ਮਾਰਿਆ ਜਾਵੇ
ERVPA ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹਡ਼ਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
IRVPA ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।