Bible Versions
Bible Books

Revelation 12:9 (KJV) King James Version

Versions

PAV   ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਹੜਾ ਇਬਲੀਸ ਅਤੇ ਸ਼ਤਾਨ ਕਰਕੇ ਸਦਾਉਂਦਾ ਹੈ ਜੋ ਸਾਰੇ ਜਗਤ ਨੂੰ ਭਰਮਾਉਂਦਾ ਹੈ ਧਰਤੀ ਉੱਤੇ ਸੁੱਟਿਆ ਗਿਆ ਅਤੇ ਉਹ ਦੇ ਦੂਤ ਉਹ ਦੇ ਨਾਲ ਸੁੱਟੇ ਗਏ
ERVPA   ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।
IRVPA   ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us