Bible Versions
Bible Books

Revelation 13:18 (KJV) King James Version

Versions

PAV   ਏਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਗ ਗਿਣ ਲਵੇ ਉਹ ਮਨੁੱਖਾ ਦਾ ਅੰਗ ਹੈ ਅਤੇ ਉਹ ਦਾ ਅੰਗ 666 ਹੈ।।
ERVPA   ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋਡ਼ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕਢ੍ਢ ਸਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।
IRVPA   ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us