Bible Versions
Bible Books

Revelation 14:2 (KJV) King James Version

Versions

PAV   ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ
ERVPA   ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹਢ਼ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹਡ਼ੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।
IRVPA   ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us