Versions
PAV ਮੈਂ ਇੱਕ ਹੋਰ ਦੂਤ ਨੂੰ ਸਦੀਪਕਾਲ ਦੀ ਇੰਜੀਲ ਨਾਲ ਅਕਾਸ਼ ਵਿੱਚ ਉੱਡਦਿਆਂ ਡਿੱਠਾ ਭਈ ਧਰਤੀ ਦੇ ਵਾਸੀਆਂ ਨੂੰ ਅਤੇ ਹਰੇਕ ਕੌਮ ਅਤੇ ਗੋਤ ਅਤੇ ਭਾਖਿਆ ਅਤੇ ਉੱਮਤ ਨੂੰ ਖੁਸ਼ ਖਬਰੀ ਸੁਣਾਵੇ
ERVPA ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ - ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।
IRVPA {ਤਿੰਨ ਸਵਰਗ ਦੂਤ} PS ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ।