Versions
PAV ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਆ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।।
ERVPA ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਪਰਮੇਸ਼ੁਰ ਤੋਂ ਡਰੋ ਅਤੇ ਉਸਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਰਣਾ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸਨੇ ਸਵਰਗ, ਧਰਈ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।"
IRVPA ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ! PEPS