Bible Versions
Bible Books

Revelation 15:3 (KJV) King James Version

Versions

PAV   ਅਤੇ ਓਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, - ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਹਨ ਤੇਰੇ ਕੰਮ! ਹੇ ਕੋਮਾਂ ਦੇ ਪਾਤਸ਼ਾਹ, ਜਥਾਰਥ ਅਤੇ ਸਤ ਹਨ ਤੇਰੇ ਮਾਰਗ!
ERVPA   ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, "ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹਡ਼ੀਆਂ ਗਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
IRVPA   ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us