Bible Versions
Bible Books

Revelation 17:3 (KJV) King James Version

Versions

PAV   ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ
ERVPA   ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
IRVPA   ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us