Versions
PAV ਇਸ ਲਈ ਜੋ ਕੁਝ ਤੈਂ ਵੇਖਿਆ, - ਅਤੇ ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਸੋ ਤੂੰ ਲਿਖ ਛੱਡ
ERVPA ਇਸ ਲਈ ਉਹੀ ਗੱਲਾਂ ਲਿਖੋ ਜਿਹਡ਼ੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿਖ ਵਿੱਚ ਵਾਪਰਨਗੀਆਂ।
IRVPA ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।