Versions
PAV ਅਰਥਾਤ ਉਹਨਾਂ ਸੱਤਾਂ ਤਾਰਿਆਂ ਦਾ ਭੇਤ ਜਿਹੜੇ ਤੈਂ ਮੇਰੇ ਸੱਜੇ ਹੱਥ ਉੱਤੇ ਡਿੱਠੇ ਸਨ ਅਤੇ ਉਹਨਾਂ ਸੱਤਾਂ ਸੋਨੇ ਦੇ ਸ਼ਮਾਦਾਨਾਂ ਦਾ। ਓਹ ਸੱਤ ਤਾਰੇ ਸੱਤਾਂ ਕਲੀਸਿਯਾਂ ਦੇ ਦੂਤ ਹਨ ਅਤੇ ਓਹ ਸੱਤ ਸ਼ਮਾਦਾਨ ਸੱਤ ਕਲੀਸਿਯਾਂ ਹਨ।।
ERVPA ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮ੍ਹਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮ੍ਹਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।
IRVPA ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ। PE