Versions
PAV ਮੈਂ ਅਲਫਾ ਅਤੇ ਓਮੇਗਾ ਹਾਂ । ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।।
ERVPA ਪ੍ਰਭੂ ਪਰਮੇਸ਼ੁਰ ਆਖਦਾ ਹੈ, "ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹਡ਼ਾ ਹਮੇਸ਼ਾ ਸੀ ਅਤੇ ਜਿਹਡ਼ਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।"
IRVPA ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ। PS