Versions
PAV ਅਤੇ ਸ਼ਤਾਨ ਜਿਹ ਨੇ ਓਹਨਾਂ ਨੂੰ ਭਰਮਾਇਆ ਸੀ ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਰਾਤ ਦਿਨ ਓਹ ਜੁੱਗੋ ਜੁਗ ਕਸ਼ਟ ਭੋਗਣਗੇ।।
ERVPA ਅਤੇ ਸ਼ੈਤਾਨ ਨੂੰ ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ, ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।
IRVPA ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ। PS