Bible Versions
Bible Books

Revelation 20:4 (KJV) King James Version

Versions

PAV   ਮੈਂ ਗੱਦੀਆਂ ਵੇਖੀਆਂ ਅਤੇ ਓਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਉਂ ਕਰਨ ਦਾ ਓਹਨਾਂ ਨੂੰ ਇਖ਼ਤਿਆਰ ਦਿੱਤਾ ਗਿਆ ਅਤੇ ਮੈਂ ਓਹਨਾਂ ਦੇ ਜੀਵਾਂ ਨੂੰ ਵੇਖਿਆ ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਓਸ ਦਰਿੰਦੇ ਦੀ ਯਾ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ ਓਹ ਜੀ ਉੱਠੇ ਅਤੇ ਹਜ਼ਾਰ ਵਰ੍ਹੇ ਮਸੀਹ ਦੇ ਨਾਲ ਰਾਜ ਕਰਦੇ ਰਹੇ
ERVPA   ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਰਣਾ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨਹਆਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
IRVPA   ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us