Bible Versions
Bible Books

Romans 10:9 (KJV) King James Version

Versions

PAV   ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ
ERVPA   ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
IRVPA   ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us