Bible Versions
Bible Books

Romans 11:7 (KJV) King James Version

Versions

PAV   ਤਾਂ ਫੇਰ ਕੀॽ ਜਿਸ ਗੱਲ ਨੂੰ ਇਸਰਾਏਲ ਭਾਲਦਾ ਹੈ ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ ਅਤੇ ਬਾਕੀ ਦੇ ਬੁੱਧੂ ਕੀਤੇ ਗਏ
ERVPA   ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।
IRVPA   ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us