Versions
PAV ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ
ERVPA ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।
IRVPA ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।