Bible Versions
Bible Books

Romans 14:13 (KJV) King James Version

Versions

PAV   ਇਸ ਲਈ ਅਸੀਂ ਇੱਕ ਦੂਏ ਉੱਤੇ ਅਗਾਹਾਂ ਨੂੰ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ ਭਈ ਠੇਡੇ ਅਥਵਾ ਠੋਕਰ ਵਾਲੀ ਵਸਤ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ
ERVPA   ਇਸ ਲਈ ਸਾਨੂੰ ਇੱਕ ਦੂਜੇ ਦਾ ਨਿਰਣਾ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵਧਣ ਤੋਂ ਰੋਕੇ।
IRVPA   {ਆਪਣੇ ਭਰਾ ਦੇ ਨਾਸ ਹੋਣ ਦਾ ਕਾਰਨ ਨਾ ਬਣੋ} PS ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us