Bible Versions
Bible Books

Romans 14:15 (KJV) King James Version

Versions

PAV   ਜੇਕਰ ਤੇਰੇ ਭੋਜਨ ਕਰਕੇ ਤੇਰਾ ਭਰਾ ਦੁਖੀ ਹੁੰਦਾ ਹੈ ਤਾਂ ਤੂੰ ਅਜੇ ਪ੍ਰੇਮ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮੋਇਆ ਤੂੰ ਭੋਜਨ ਨਾਲ ਉਹ ਦਾ ਨਾਸ ਨਾ ਕਰ
ERVPA   ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਆਸਥਾ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹਡ਼ਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।
IRVPA   ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us