Versions
PAV ਇਸ ਲਈ ਜੇ ਅਸੀਂ ਜੀਵੀਏ ਤਾਂ ਪ੍ਰਭੁ ਦੇ ਲਈ ਜੀਉਂਦੇ ਹਾਂ ਅਰ ਜੇ ਅਸੀਂ ਮਰੀਏ ਤਾਂ ਪ੍ਰਭੁ ਦੇ ਲਈ ਮਰਦੇ ਹਾਂ। ਗੱਲ ਕਾਹਦੀ ਭਾਵੇਂ ਜੀਵੀਏ ਭਾਵੇਂ ਮਰੀਏ ਪਰ ਹਾਂ ਅਸੀਂ ਪ੍ਰਭੁ ਦੇ ਹੀ
ERVPA ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।
IRVPA ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।