Versions
PAV ਕਿਉਂ ਜੋ ਇਸੇ ਕਾਰਨ ਮਸੀਹ ਮੋਇਆ ਅਤੇ ਫੇਰ ਜੀ ਪਿਆ ਭਈ ਮੁਰਦਿਆਂ ਦਾ, ਨਾਲੇ ਜੀਉਂਦਿਆਂ ਦਾ ਪ੍ਰਭੁ ਹੋਵੇ
ERVPA ਮਸੀਹ ਮਰਿਆ ਅਤੇ ਮੁਰਦੇ ਤੋਂ ਉਠਾਇਆ ਗਿਆ। ਤਾਂ ਜੋ ਸ਼ਾਇਦ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਹਾਂ ਦਾ ਪ੍ਰਭੂ ਹੋ ਸਕੇ।
IRVPA ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।