Versions
PAV ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ
ERVPA ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।
IRVPA ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।