Versions
PAV ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਸਾਕਾਂ ਨੂੰ ਸੁਖ ਸਾਂਦ ਆਖੋ ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪਰਸਿੱਧ ਹਨ ਅਤੇ ਮੈਥੋਂ ਪਹਿਲਾਂ ਮਸੀਹੀ ਵੀ ਹੋਏ
ERVPA ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸੁਖ ਸਾਂਦ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ।
IRVPA ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l