Versions
PAV ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਓਹੋ ਕੰਮ ਕਰਦਾ ਹੈਂ ਭਲਾ, ਤੂੰ ਇਹ ਸਮਝਦਾ ਹੈਂ ਭਈ ਪਰਮੇਸ਼ੁਰ ਦੇ ਦੰਡ ਤੋਂ ਬਚ ਨਿੱਕਲੇਗਾਂॽ
ERVPA ਤੁਸੀਂ ਉਨ੍ਹਾਂ ਲੋਕਾਂ ਦਾ ਨਿਰਣਾ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਅਰਮੇਸ਼ੁਰ ਤੁਹਾਡਾ ਵੀ ਨਿਰਣਾ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸਕੋਂਗੇ।
IRVPA ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?