Bible Versions
Bible Books

Romans 2:4 (KJV) King James Version

Versions

PAV   ਅਥਵਾਂ ਤੂੰ ਉਹ ਦੀ ਮਿਹਰਬਾਨੀ ਅਤੇ ਖਿਮਾ ਅਤੇ ਧੀਰਜ ਦੀ ਦੌਲਤ ਨੂੰ ਤੁੱਝ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਮਿਹਰਬਾਨੀ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈॽ
ERVPA   ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸਨੇ ਤੁਹਾਡੇ ਨਾਲ ਬਡ਼ੇ ਸਬਰ ਤੋਂ ਕੰਮ ਲਿਤ੍ਤਾ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
IRVPA   ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us