Versions
PAV ਅਥਵਾ ਕੀ ਪਰਮੇਸ਼ੁਰ ਨਿਰਾ ਯਹੂਦੀਆਂ ਦਾ ਹੈ ਅਤੇ ਪਰਾਈਆਂ ਕੌਮਾਂ ਦਾ ਨਹੀਂॽ ਆਹੋ, ਪਰਾਈਆਂ ਕੌਮਾਂ ਦਾ ਭੀ ਹੈ
ERVPA ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।
IRVPA ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ।