Versions
PAV ਅਤੇ ਨਿਰਾ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਭੀ ਆਪਣੇ ਪ੍ਰਭੁ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।।
ERVPA ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।
IRVPA ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ। ਆਦਮ ਦੁਆਰਾ ਮੌਤ - ਮਸੀਹ ਦੁਆਰਾ ਜੀਵਨ PEPS