Versions
PAV ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ
ERVPA ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿਡ਼ਕਾ ਕੀਤਾ ਹੈ। ਉਸਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।
IRVPA ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।