Versions
PAV ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ
ERVPA ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।
IRVPA ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।