Versions
PAV ਤਾਂ ਫੇਰ ਕੀॽ ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹਾਂॽ ਕਦੇ ਨਹੀਂ!
ERVPA ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।
IRVPA {ਧਾਰਮਿਕਤਾ ਦੇ ਦਾਸ} PS ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!