Versions
PAV ਐਉਂ ਹੋਵੇਗਾ ਕਿ ਜਦ ਉਹ ਲੇਟ ਜਾਵੇ ਤਾਂ ਉਸ ਥਾਂ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖ। ਤਦ ਤੂੰ ਅੰਦਰ ਜਾਹ ਅਤੇ ਉਹ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੰਮੀ ਪੈ ਜਾਹ ਅਤੇ ਉਹ ਸਭ ਕੁਝ ਜੋ ਤੂੰ ਕਰਨਾ ਹੈ ਤੈਨੂੰ ਆਪੇ ਹੀ ਦੱਸੇਗਾ
IRVPA ਅਤੇ ਜਦ ਬੋਅਜ਼ ਲੇਟ ਜਾਵੇ ਤਾਂ ਉਸ ਸਥਾਨ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖੀਂ। ਫੇਰ ਤੂੰ ਅੰਦਰ ਜਾ ਕੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੇਟ ਜਾਵੀਂ ਅਤੇ ਫਿਰ ਉਹ ਸਭ ਕੁਝ ਜੋ ਤੂੰ ਕਰਨਾ ਹੈ, ਤੈਨੂੰ ਆਪ ਹੀ ਦੱਸੇਗਾ।”