Versions
PAV ਤਦ ਉਹ ਨੇ ਪੁੱਛਿਆ, ਤੂੰ ਕੌਣ ਹੈਂ? ਉਹ ਬੋਲੀ ਮੈਂ ਤੁਹਾਡੀ ਟਹਿਲਣ ਰੂਥ ਹਾਂ ਸੋ ਤੁਸੀਂ ਆਪਣੀ ਟਹਿਲਣ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਓ ਕਿਉਂ ਜੋ ਤੁਸੀਂ ਛੁਡਾਉਣ ਵਾਲਿਆਂ ਵਿੱਚੋਂ ਹੋ
IRVPA ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ * ਮੈਨੂੰ ਆਪਣੀ ਬਣਾ ਲੈ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”