Versions
PAV ਅਤੇ ਉਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰੇ ਬੁਢੇਪੇ ਦਾ ਪਾਲਣਹਾਰਾ ਹੋਵੇਗਾ ਕਿਉਂ ਜੋ ਤੇਰੀ ਨੂੰਹ ਜੋ ਤੈਨੂੰ ਚਾਹੁੰਦੀ ਹੈ ਅਤੇ ਤੇਰੀ ਲਈ ਸੱਤਾਂ ਪੁੱਤ੍ਰਾਂ ਨਾਲੋਂ ਚੰਗੀ ਹੈ ਉਹ ਨੂੰ ਜਣੀ
IRVPA ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।”