Versions
PAV ਹੇ ਮੇਰੀ ਪਿਆਰੀ, ਮੇਰੀ ਬਨਰੀ ਤੇਰਾ ਪ੍ਰੇਮ ਕਿੰਨਾ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ ਅਤੇ ਤੇਰੇ ਤੇਲਾਂ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
IRVPA ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ,
ਤੇਰਾ ਪ੍ਰੇਮ ਮਧ ਨਾਲੋਂ,
ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!