Versions
PAV ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਏਹ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ, ਤੇ ਆਪਣੇ ਮਿੱਠੇ ਫਲ ਖਾਵੇ।।
IRVPA ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ,
ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ।
ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ
ਅਤੇ ਆਪਣੇ ਮਿੱਠੇ ਫਲ ਖਾਵੇ। PE