Versions
PAV ਮੈਂ ਸੁੱਤੀ ਹੋਈ ਸਾਂ ਪਰ ਮੇਰਾ ਮਨ ਜਾਗਦਾ ਸੀ, ਏਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ।
IRVPA {ਚੌਥਾ ਗੀਤ} PS ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ,
ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ,
“ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ!
ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ,
ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”