Bible Versions
Bible Books

Titus 1:7 (KJV) King James Version

Versions

PAV   ਕਿਉਂਕਿ ਚਾਹੀਦਾ ਹੈ ਭਈ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਮੁਖਤਿਆਰ ਹੋ ਕੇ ਨਿਰਦੋਸ਼ ਹੋਵੇ, ਨਾ ਮਨ ਮਤੀਆਂ, ਨਾ ਕ੍ਰੋਧੀ, ਨਾ ਪਿਆਕੜ, ਨਾ ਮੁੱਕੇਬਾਜ਼, ਨਾ ਝੂਠੇ ਨਫ਼ੇ ਦਾ ਲੋਭੀ ਹੋਵੇ
ERVPA   ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸਨੂੰ ਪਿਆਕਲ ਨਹੀਂ ਹੋਣਾ ਚਾਹੀਦਾ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
IRVPA   ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us