Versions
PAV ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ
ERVPA ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।
IRVPA ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।