Versions
PAV ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ
ERVPA ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਸਈਵੀ ਜੀਵਨ ਪ੍ਰਾਪਤ ਕਰ ਸਕੀਏ। ਅਤੇ ਇਹ ਸਾਡੀ ਉਮੀਦ ਹੈ।
IRVPA ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।