Versions
PAV ਓਹ ਸੂਰ ਬੀਰਾਂ ਵਾਂਙੁ ਨਿੱਕਲਣਗੇ, ਓਹ ਲੜਾਈ ਵਿੱਚ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਓਹ ਲੜਨਗੇ ਕਿਉਂ ਜੋ ਯਹੋਵਾਹ ਓਹਨਾਂ ਦੇ ਸੰਗ ਹੋਵੇਗਾ, ਓਹ ਘੋੜ ਸਵਾਰਾਂ ਨੂੰ ਲੱਜਿਆਵਾਨ ਕਰਨਗੇ।
IRVPA ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ।