Versions
PAV ਗਬਾ ਤੋਂ ਰਿੰਮੋਨ ਤੀਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਙੁ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਅਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੀਕ ਅਤੇ ਹਨਨਏਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਹੋਵੇਗਾ
IRVPA ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ।