Versions
PAV ਮੈਂ ਅਫਰਾਈਮ ਤੋਂ ਰਥ ਨੂੰ, ਅਤੇ ਯਰੂਸ਼ਲਮ ਤੋਂ ਘੋੜੇ ਨੂੰ ਕੱਟ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੀਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੀਕ ਹੋਵੇਗੀ।
IRVPA ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ।