Versions
PAV ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ ਜਿਨ੍ਹਾਂ ਦੇ ਕੋਲ ਮੈਂ ਤੈਨੂੰ ਘੱਲਦਾ ਹਾਂ
ERVPA ਮੈਂ ਤੈਨੂੰ ਤੇਰੇ ਆਪਣੇ ਲੋਕਾਂ ਤੋਂ ਅਤੇ ਗੈਰ-ਯਹੂਦੀ ਲੋਕਾਂ ਤੋਂ ਵੀ ਬਚਾਵਾਂਗਾ। ਮੈਂ ਤੈਨੂੰ ਇਨ੍ਹਾਂ ਲੋਕਾਂ ਕੋਲ ਭੇਜ ਰਿਹਾ ਹਾਂ।
IRVPA ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ।